ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸà©à¨°à©€ ਗà©à¨°à©‚ ਗੋਬਿੰਦ ਸਿੰਘ ਜੀ ਦਾ ਪà©à¨°à¨•ਾਸ਼ ਪà©à¨°à¨¬ ਸ਼ਰਧਾ à¨à¨¾à¨µà¨¨à¨¾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਸà©à¨°à©€ ਦਰਬਾਰ ਸਾਹਿਬ ਵਿਖੇ ਪà©à©±à¨œ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗà©à¨°à¨¬à¨¾à¨£à©€ ਕੀਰਤਨ ਸਰਵਣ ਕੀਤਾ। ਪà©à¨°à¨•ਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ, ਸà©à¨°à©€ ਅਕਾਲ ਤਖਤ ਸਾਹਿਬ ਤੇ ਗà©à¨°à¨¦à©à¨†à¨°à¨¾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਠਗਠਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮà©à¨°à¨¿à¨¤ ਵੇਲੇ ਤੋਂ ਹੀ ਪà©à©±à¨œà¨£à©€à¨†à¨‚ ਸ਼à©à¨°à©‚ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗà©à¨°à¨ªà©à¨°à¨¬ ਦੇ ਸਬੰਧ ਵਿਚ ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ ਵੱਲੋਂ ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਪਾਠਗà¨à¥¤ ਇਸ ਮੌਕੇ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ à¨à¨¾à¨ˆ ਗà©à¨°à¨ªà©à¨°à©€à¨¤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ à¨à¨¾à¨ˆ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹà©à¨•ਮਨਾਮਾ ਕਥਾਵਾਚਕ à¨à¨¾à¨ˆ ਹਰਮਿੱਤਰ ਸਿੰਘ ਨੇ ਸਰਵਨ ਕਰਵਾਇਆ। ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪà©à¨°à¨šà¨¾à¨°à¨•ਾਂ ਤੇ ਪੰਥਕ ਕਵੀਆਂ ਨੇ ਹਾਜਰੀ à¨à¨°à©€ ਅਤੇ ਗà©à¨°à©‚ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂà¨à¨¾ ਕੀਤਾ। ਗà©à¨°à¨¦à©à¨†à¨°à¨¾ ਸà©à¨°à©€ ਮੰਜੀ ਸਾਹਿਬ ਵਿਖੇ ਸà©à¨°à©€ ਅਖੰਡ ਪਾਠਸਾਹਿਬ ਦੇ à¨à©‹à¨— ਸਮੇਂ ਸੱਚਖੰਡ ਸà©à¨°à©€ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਗà©à¨°à¨¿à©°à¨¦à¨° ਸਿੰਘ ਮਥਰੇਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਸà©à¨–ਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸਮੇਤ ਹੋਰ ਮੌਜੂਦ ਸਨ।
VIDEO
About Us
Punjab News Hub is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Balraj Khanna (Editor)
Address
Punjab News Hub
Near Gurudwara Dukhbhanajan Sahib,
Jalandhar Byepass Chowk
Ludhiana. 141008
Mobile: +91 98154 82954
Mobile: +91 98154 82954
Land Line: +91 98154 82954
Email: blarajkhanna@live.com